ਰਿਸ਼ਤੇ ਪ੍ਰਦੇਸੀਆਂ ਦੇ !
ਜਿਸ ਤੇ ਵਿਦੇਸ਼ ਜਾਣ ਦਾ ਭੂਤ ਸਵਾਰ ਹੋ ਜਾਵੇ,ਉਹ ਕਿਸੇ ਬਾਬੇ ਦੇ ਧਾਗਿਆਂ,ਤਬੀਤਾਂ ਨਾਲ ਨਹੀ ਉਤਰਦਾ।ਉਸ ਨੂੰ ਹਰ ਕੋਈ ਨਕਾਰੀ ਸਲਾਹ ਦੇਣ ਵਾਲਾ ਦੁਸ਼ਮਣ ਲਗਦਾ ਹੈ।ਇਹ ਵਿਦੇਸ਼ੀ ਭੂਤ(ਮਲਿੰਦਰ)”ਮੇਲੇ”ਨੂੰ ਵੀ ਚਿੰਬੜ ਚੁੱਕਿਆ ਸੀ।ਭਾਵੇਂ ਉਹ ਸ਼ਾਦੀ ਸ਼ੁਦਾ ਤੇ...
View Articleਤੱਪਦੀਆਂ ਰੁੱਤਾਂ ਦੇ ਜਾਏ
“ਨੀ ਸਿਆਮੋ ਕੀ ਕਰਦੀ ਐਂ…ਅੱਜ ਬੱਲੀਆਂ ਚੁਗਣ ਨਹੀਂ ਜਾਣਾ। ਮਖਾਂ ‘ਰਾਮ ਨਾਲ ਬੈਠੀ ਐਂ”, ਰਤਨੋ ਨੇ ਵਿੰਗ ਤੜਿੰਗੇ ਫੱਟਿਆਂ ਵਾਲਾ ਬੂਹਾ ਖੋਲ ਕੇ ਅੰਦਰ ਵੜਦਿਆਂ ਕਿਹਾ। “ਨੀ ਜਾਣੈ ਕਿੱਥੇ ‘ਰਾਮ ਨਾਲ ਬੈਠੀ ਆਂ…ਹਾਰੇ ‘ਚ ਗੋਹੇ ਸੱਟੇ ਨੇ ਧੁਖ ਜਾਣ ਕੇਰਾਂ,...
View Articleਘੂਰੀਆਂ (ਯਾਦਾਂ)
ਬੇਰਿੰਕ ਕਾਲਜ਼ ਬਟਾਲੇ ਕੋਈ ਸੈਮੀਨਾਰ ਸੀ , ਕੇਂਦਰੀ ਲੇਖਕ ਸਭਾ ਵਲੋਂ । ਭਰਵੀਂ ਹਾਜ਼ਰੀ , ਉਹਨਾਂ ਵਰ੍ਹਿਆਂ ‘ਚ ਉਚੇਚ ਨਾਲ ਪੁੱਜਣਾ ਹਰ ਮੈਂਬਰ ਅਪਣਾ ਫ਼ਰਜ਼ ਸਮਝਦਾ ਸੀ । ਸਭਾ ਦੀ ਕਾਰਜਕਰਨੀ ਦੇ ਮੈਂਬਰ ਤਾਂ ਵਿਸ਼ੇਸ਼ ਕਰਕੇ । ਮੈਂ , ਸੈਮੀਨਾਰ ਹਾਲ ਤੋਂ...
View Articleਮਿੱਟੀ ਵਾਲਾ ਰਿਸ਼ਤਾ
(ਜਿੰਦਗੀ ਦੇ ਵਰਕਿਆਂ ਤੋਂ) ਲੌਕਡਾਊਨ ਕਾਰਨ ਮੈਨੂੰ ਭਾਰਤ ਲੰਬਾ ਸਮਾਂ ਰਹਿਣਾ ਪੈ ਗਿਆ। ਮੈਨੂੰ ਇਸ ਮਹਾਂਮਾਰੀ ਦੇ ਸਮੇਂ ਵਿੱਚ ਰਿਸ਼ਤਿਆਂ ਨੂੰ ਬਹੁਤ ਨਜ਼ਦੀਕ ਤੋਂ ਵੇਖਣ ਦਾ ਮੌਕਾ ਮਿਲਿਆ! ਗਲੀ ਦੇ ਚੌਥੇ ਘਰ ਦੇ ਬੂਹੇ ਮੂਹਰੇ ਬੁੱਢੀ ਰੱਜੋ ਅੰਮਾ ਆਪਣੀ...
View Articleਅੰਗਰੇਜ਼ੀ ਰੋਣਾ
ਸਾਡੇੇ ਗੁਆਂਢੀ ਕੋਈ ਵੀਹ ਸਾਲ ਪਹਿਲੋਂ ਆਪਣੇ ਪਿੰਡੋਂ ਆ, ਸ਼ਹਿਰ, ਸਾਡੇ ਨਾਲ ਦੇ ਪਲਾਟ ਵਿੱਚ ਕੋਠੀ ਉਸਾਰ ਕੇ ਰਹਿਣ ਲੱਗੇ। ਦੋ ਬੱਚੇ ਸਨ ਉਹਨਾਂ ਦੇ। ਇੱਕ ਮੁੰਡਾ ਤੇ ਉਸ ਤੋਂ ਛੋਟੀ ਕੁੜੀ। ਦੋਵਾਂ ਦਾ ਫ਼ਰਕ ਕੋਈ ਦੋ ਕੁ ਸਾਲ ਦਾ ਹੀ ਹੋਵੇਗਾ। ਸੋ ਕੁੜੀ...
View Articleਏਥੇ ਕੀਹਨੇ ਰਹਿਣੈ ਹੈ..ਜੀ?
ਅੱਜ ਦਫਤਰੋਂ ਬੱਸ ਫੜਕੇ ਘਰ ਜਾਣਾ ਪੈਣਾ ਸੀ, ਬਰਾਂਚ ਦੇ ਸੇਵਾਦਾਰ ਨੂੰ ਕਿਹਾ ਕਿ ਮੈਨੂੰ ਬੱਸ ਸਟੈਂਡ ਤੱਕ ਛੱਡ ਆਵੀਂ। ਬੱਸ ਸਟੈਂਡ ਆਇਆ ਤਾਂ ਵੇਖ ਹੈਰਾਨੀ ਹੋਈ ਕਿ ਸਭ ਘਰਾਂ ਵਿੱਚ ਆਵਾਜਾਈ ਦੇ ਬਥੇਰੇ ਸਾਧਨ ਹੋਣ ਦੇ ਬਾਵਜੂਦ ਵੀ ਕਾਫੀ ਲੋਕ ਬੱਸ ਦੀ...
View Articleਮਿੱਟੀ ਦੇ ਦੀਵੇ
ਰਤਨੋ ਨੇ ਭਾਂਡੇ ਮਾਂਜ ਕੇ ਤੂਤ ਦੀਆਂ ਛਿਟੀਆਂ ਦੀ ਬਣੀ ਇੱਕ ਟੋਕਰੀ ‘ਚ ਰੱਖਿਆਂ ਸੋਚਿਆ, ‘ਕੀ ਦਾਲ-ਭਾਜੀ ਬਣਾਵਾਂ…!’ ਇੰਨੇ ਨੂੰ ਉਸਦੀ ਨਿਗ੍ਹਾ ਹਾਰੇ ਕੋਲ ਬੋਹੀਏ ਰੱਖੇ ਚਿੱਬੜ ਤੇ ਮਿਰਚਾਂ ਵੱਲ ਪਈ। ‘ਚਲ…ਚਿਬੜਾਂ ਤੇ ਮਿਰਚਾਂ ਦੀ ਚੱਟਣੀ ਹੀ ਕੁੱਟ...
View Articleਇਕ ਕੰਢੇ ਵਾਲਾ ਦਰਿਆ
ਉਸ ਦੀ ਮਸੀਡੀਜ਼ ਝੱਟ ਉਸੇ ਥਾਂ ਆ ਰੁਕੀ । ਕਰਮੇ ਦੀ ਠੱਠੀ ਸਾਹਮਣੇ । ਕੁਮਾਰ ਜੀ ਦੇ ਕਹਿਣ ‘ਤੇ । ਕੁਮਾਰ ਜੀ ਦਾ ਹੁਕਮ ਸੀ – ‘ਕਰਮਾ ਤਾਂ ਜਮਾਂ ਈ ਢੇਰੀ ਢਾਹੀ ਬੈਠਾ, ਉਨੂੰ ਛੱਡੋ,ਅੱਵਲ ਦਫਾ ਕਰੋ । ‘ ਕਰਮੇ ਦੀ ਹੱਦ ਦਰਜੇ ਦੀ ਢਿੱਲ-ਮੱਠ ਵਰਮੇ ਤੋਂ...
View Articleਕੋਠੀ ਦੱਬ
ਰੌਸ਼ਨੀ ਦਾ ਮੇਲਾ ਲੱਗਣ ਵਾਲੇ ਸ਼ਹਿਰ ਦੀ ਸਵੇਰ। ਭੀੜਾ ਜਿਹਾ ਬਾਜ਼ਾਰ। ਦੁਕਾਨਦਾਰ ਆਪੋ ਆਪਣੀਆਂ ਦੁਕਾਨਾਂ ਖੋਲ੍ਹਣ ਦੇ ਆਹਰ ‘ਚ ਰੁੱਝੇ ਹੋਏ ਹਨ। ਕੋਈ ਆਪਣੀ ਦੁਕਾਨ ਦੀ ਹੱਦ ‘ਚ ਸੜਕ ਤੱਕ ਝਾੜੂ ਮਾਰ ਰਿਹੈ ਤੇ ਕੋਈ ਪਾਣੀ ਦਾ ਛਿੜਕਾ ਕਰ ਰਿਹੈ ਤਾਂ ਕਿ ਧੂੜ...
View Articleਜਿੰਦਗੀ ਬਣੀ ਹਨ੍ਹੇਰਾ
ਦਿੱਲੀ ਦੇ ਹਵਾਈ ਅੱਡੇ ਤੋਂ ਬਾਹਰ ਨਿਕਲਦੇ ਹੀ ਸੁਰਿੰਦਰ ਨੂੰ ਗੁਰਮੀਤ ਨੇ ਆ ਜੱਫੀ ਪਾਈ । ਉਹ ਪੰਜਾਬ ਤੋਂ ਦਿੱਲੀ ਨੂੰ ਟੈਕਸੀ ਚਲਾਂਉਦਾ ਸੀ। ਸੁਖਸਾਂਦ ਤੋਂ ਬਾਅਦ ਗੱਲਾਂ ਬਾਤਾਂ ਕਰਦੇ ਗੱਡੀ ਕੋਲ ਪਹੁੰਚ ਗਏ। ਟੈਕਸੀ ਪੰਜਾਬ ਦੇ ਰਸਤੇ ਪੈ ਗਈ।ਸੁਰਿੰਦਰ...
View Article